Text copied!
Bibles in Panjabi

ਯਹੋਸ਼ੁ 10:40-41 in Panjabi

Help us?

ਯਹੋਸ਼ੁ 10:40-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
41 ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ