Text copied!
Bibles in Panjabi

ਯਹੋਸ਼ੁ 10:7-10 in Panjabi

Help us?

ਯਹੋਸ਼ੁ 10:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।
8 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
9 ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।
10 ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ