Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 12

ਯਹੋਸ਼ੁ 12:1-3

Help us?
Click on verse(s) to share them!
1ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।
2ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।
3ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ

Read ਯਹੋਸ਼ੁ 12ਯਹੋਸ਼ੁ 12
Compare ਯਹੋਸ਼ੁ 12:1-3ਯਹੋਸ਼ੁ 12:1-3