Text copied!
Bibles in Panjabi

ਯਹੋਸ਼ੁ 12:1-3 in Panjabi

Help us?

ਯਹੋਸ਼ੁ 12:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।
2 ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।
3 ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ
ਯਹੋਸ਼ੁ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ