Text copied!
Bibles in Panjabi

ਯਹੋਸ਼ੁ 12:6-9 in Panjabi

Help us?

ਯਹੋਸ਼ੁ 12:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
7 ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।
8 ਪਰਬਤ ਵਿੱਚ, ਬੇਟ ਵਿੱਚ, ਮੈਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
9 ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤਏਲ ਕੋਲ ਹੈ ਰਾਜਾ ਇੱਕ,
ਯਹੋਸ਼ੁ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ