Text copied!
Bibles in Panjabi

ਯਹੋਸ਼ੁ 14:10-11 in Panjabi

Help us?

ਯਹੋਸ਼ੁ 14:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।
11 ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
ਯਹੋਸ਼ੁ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ