Text copied!
Bibles in Panjabi

ਯਹੋਸ਼ੁ 14:11-12 in Panjabi

Help us?

ਯਹੋਸ਼ੁ 14:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
12 ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
ਯਹੋਸ਼ੁ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ