Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 14

ਯਹੋਸ਼ੁ 14:13-15

Help us?
Click on verse(s) to share them!
13ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
14ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
15ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।

Read ਯਹੋਸ਼ੁ 14ਯਹੋਸ਼ੁ 14
Compare ਯਹੋਸ਼ੁ 14:13-15ਯਹੋਸ਼ੁ 14:13-15