Text copied!
Bibles in Panjabi

ਯਹੋਸ਼ੁ 14:13-15 in Panjabi

Help us?

ਯਹੋਸ਼ੁ 14:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
14 ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
15 ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।
ਯਹੋਸ਼ੁ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ