Text copied!
Bibles in Panjabi

ਯਹੋਸ਼ੁ 15:21-31 in Panjabi

Help us?

ਯਹੋਸ਼ੁ 15:21-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
22 ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
23 ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
24 ਜ਼ੀਫ਼ ਅਤੇ ਤਲਮ ਅਤੇ ਬਆਲੋਥ
25 ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
26 ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
27 ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
28 ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
29 ਬਆਲਾਹ ਅਤੇ ਇੱਯੀਮ ਅਤੇ ਆਸਮ
30 ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
31 ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
ਯਹੋਸ਼ੁ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ