Text copied!
Bibles in Panjabi

ਯਹੋਸ਼ੁ 15:29-63 in Panjabi

Help us?

ਯਹੋਸ਼ੁ 15:29-63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਬਆਲਾਹ ਅਤੇ ਇੱਯੀਮ ਅਤੇ ਆਸਮ
30 ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
31 ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
32 ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
33 ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
34 ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
35 ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
36 ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
37 ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
38 ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
39 ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ
40 ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼
41 ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
42 ਲਿਬਨਾਹ ਅਤੇ ਅਥਰ ਅਤੇ ਆਸ਼ਾਨ
43 ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
44 ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
45 ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
46 ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।
47 ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।
48 ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
49 ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
50 ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
51 ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
52 ਅਰਾਬ ਅਤੇ ਦੂਮਾਹ ਅਸ਼ਾਨ
53 ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
54 ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
55 ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ
56 ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ
57 ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।
58 ਹਲਹੂਲ ਬੈਤ ਸੂਰ ਅਤੇ ਗਦੋਰ
59 ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
60 ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।
61 ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ
62 ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
63 ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।
ਯਹੋਸ਼ੁ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ