43 ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
44 ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
45 ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
46 ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।
47 ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।
48 ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
49 ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
50 ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
51 ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
52 ਅਰਾਬ ਅਤੇ ਦੂਮਾਹ ਅਸ਼ਾਨ
53 ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
54 ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।