Text copied!
Bibles in Panjabi

ਯਹੋਸ਼ੁ 15:9-11 in Panjabi

Help us?

ਯਹੋਸ਼ੁ 15:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10 ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11 ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
ਯਹੋਸ਼ੁ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ