Text copied!
Bibles in Panjabi

ਯਹੋਸ਼ੁ 19:19-40 in Panjabi

Help us?

ਯਹੋਸ਼ੁ 19:19-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ
20 ਰੰਬੀਥ ਅਤੇ ਕਿਸ਼ਯੋਨ ਅਤੇ ਆਬਸ
21 ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ
22 ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
23 ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।
24 ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
25 ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਾਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ਼
26 ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ
27 ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ
28 ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ
29 ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ
30 ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ
31 ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।
32 ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ
33 ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ
34 ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ
35 ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ
36 ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ
37 ਅਤੇ ਕਾਦੇਸ਼ ਅਤੇ ਅਦਰਈ ਅਤੇ ਏਨ-ਹਾਸੋਰ
38 ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ
39 ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
40 ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
ਯਹੋਸ਼ੁ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ