Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 19

ਯਹੋਸ਼ੁ 19:48-51

Help us?
Click on verse(s) to share them!
48ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
49ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।
50ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।
51ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।

Read ਯਹੋਸ਼ੁ 19ਯਹੋਸ਼ੁ 19
Compare ਯਹੋਸ਼ੁ 19:48-51ਯਹੋਸ਼ੁ 19:48-51