Text copied!
Bibles in Panjabi

ਯਹੋਸ਼ੁ 19:48-51 in Panjabi

Help us?

ਯਹੋਸ਼ੁ 19:48-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
49 ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।
50 ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।
51 ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।
ਯਹੋਸ਼ੁ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ