Text copied!
Bibles in Panjabi

ਯਹੋਸ਼ੁ 1:12-14 in Panjabi

Help us?

ਯਹੋਸ਼ੁ 1:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,
13 ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ।
14 ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
ਯਹੋਸ਼ੁ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ