Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 21

ਯਹੋਸ਼ੁ 21:28-31

Help us?
Click on verse(s) to share them!
28ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ,
29ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
30ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ,
31ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।

Read ਯਹੋਸ਼ੁ 21ਯਹੋਸ਼ੁ 21
Compare ਯਹੋਸ਼ੁ 21:28-31ਯਹੋਸ਼ੁ 21:28-31