Text copied!
Bibles in Panjabi

ਯਹੋਸ਼ੁ 21:28-32 in Panjabi

Help us?

ਯਹੋਸ਼ੁ 21:28-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ,
29 ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
30 ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ,
31 ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
32 ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।
ਯਹੋਸ਼ੁ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ