Text copied!
Bibles in Panjabi

ਯਹੋਸ਼ੁ 21:3-6 in Panjabi

Help us?

ਯਹੋਸ਼ੁ 21:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ਼ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ।
4 ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
5 ਬਾਕੀ ਕਹਾਥੀਆਂ ਲਈ ਇਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
6 ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
ਯਹੋਸ਼ੁ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ