Text copied!
Bibles in Panjabi

ਯਹੋਸ਼ੁ 21:31-36 in Panjabi

Help us?

ਯਹੋਸ਼ੁ 21:31-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
32 ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।
33 ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
34 ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,
35 ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
36 ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
ਯਹੋਸ਼ੁ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ