Text copied!
Bibles in Panjabi

ਯਹੋਸ਼ੁ 21:36-41 in Panjabi

Help us?

ਯਹੋਸ਼ੁ 21:36-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
37 ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
38 ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,
39 ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
40 ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
41 ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
ਯਹੋਸ਼ੁ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ