Text copied!
Bibles in Panjabi

ਯਹੋਸ਼ੁ 24:11-12 in Panjabi

Help us?

ਯਹੋਸ਼ੁ 24:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
12 ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
ਯਹੋਸ਼ੁ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ