Text copied!
Bibles in Panjabi

ਯਹੋਸ਼ੁ 24:29-32 in Panjabi

Help us?

ਯਹੋਸ਼ੁ 24:29-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।
30 ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।
31 ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
32 ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
ਯਹੋਸ਼ੁ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ