Text copied!
Bibles in Panjabi

ਯਹੋਸ਼ੁ 7:25-26 in Panjabi

Help us?

ਯਹੋਸ਼ੁ 7:25-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।
26 ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।
ਯਹੋਸ਼ੁ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ