Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਿਰਮਿਯਾਹ - ਯਿਰਮਿਯਾਹ 32

ਯਿਰਮਿਯਾਹ 32:33-37

Help us?
Click on verse(s) to share them!
33ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ
34ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
35ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।
36ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -
37ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ

Read ਯਿਰਮਿਯਾਹ 32ਯਿਰਮਿਯਾਹ 32
Compare ਯਿਰਮਿਯਾਹ 32:33-37ਯਿਰਮਿਯਾਹ 32:33-37