Text copied!
Bibles in Panjabi

ਯੂਹੰਨਾ 10:2-5 in Panjabi

Help us?

ਯੂਹੰਨਾ 10:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
3 ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
5 ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
ਯੂਹੰਨਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ