Text copied!
Bibles in Panjabi

ਯੂਹੰਨਾ 11:20-22 in Panjabi

Help us?

ਯੂਹੰਨਾ 11:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।
21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।
22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
ਯੂਹੰਨਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ