Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 11

ਯੂਹੰਨਾ 11:3-5

Help us?
Click on verse(s) to share them!
3ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
4ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
5ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।

Read ਯੂਹੰਨਾ 11ਯੂਹੰਨਾ 11
Compare ਯੂਹੰਨਾ 11:3-5ਯੂਹੰਨਾ 11:3-5