Text copied!
Bibles in Panjabi

ਯੂਹੰਨਾ 11:3-5 in Panjabi

Help us?

ਯੂਹੰਨਾ 11:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
5 ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।
ਯੂਹੰਨਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ