Text copied!
Bibles in Panjabi

ਯੂਹੰਨਾ 12:23-24 in Panjabi

Help us?

ਯੂਹੰਨਾ 12:23-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
ਯੂਹੰਨਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ