Text copied!
Bibles in Panjabi

ਯੂਹੰਨਾ 13:1-2 in Panjabi

Help us?

ਯੂਹੰਨਾ 13:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
ਯੂਹੰਨਾ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ