Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 16

ਯੂਹੰਨਾ 16:26-29

Help us?
Click on verse(s) to share them!
26ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
27ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
28ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
29ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।

Read ਯੂਹੰਨਾ 16ਯੂਹੰਨਾ 16
Compare ਯੂਹੰਨਾ 16:26-29ਯੂਹੰਨਾ 16:26-29