Text copied!
Bibles in Panjabi

ਯੂਹੰਨਾ 16:26-29 in Panjabi

Help us?

ਯੂਹੰਨਾ 16:26-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
29 ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
ਯੂਹੰਨਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ