Text copied!
Bibles in Panjabi

ਯੂਹੰਨਾ 19:12-14 in Panjabi

Help us?

ਯੂਹੰਨਾ 19:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
13 ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
14 ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”
ਯੂਹੰਨਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ