19 ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”
20 ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।