Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 19

ਯੂਹੰਨਾ 19:25-26

Help us?
Click on verse(s) to share them!
25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”

Read ਯੂਹੰਨਾ 19ਯੂਹੰਨਾ 19
Compare ਯੂਹੰਨਾ 19:25-26ਯੂਹੰਨਾ 19:25-26