Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 19

ਯੂਹੰਨਾ 19:35-37

Help us?
Click on verse(s) to share them!
35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

Read ਯੂਹੰਨਾ 19ਯੂਹੰਨਾ 19
Compare ਯੂਹੰਨਾ 19:35-37ਯੂਹੰਨਾ 19:35-37