Text copied!
Bibles in Panjabi

ਯੂਹੰਨਾ 19:35-37 in Panjabi

Help us?

ਯੂਹੰਨਾ 19:35-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37 ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
ਯੂਹੰਨਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ