Text copied!
Bibles in Panjabi

ਯੂਹੰਨਾ 1:10-13 in Panjabi

Help us?

ਯੂਹੰਨਾ 1:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਯੂਹੰਨਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ