Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 1

ਯੂਹੰਨਾ 1:14-18

Help us?
Click on verse(s) to share them!
14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

Read ਯੂਹੰਨਾ 1ਯੂਹੰਨਾ 1
Compare ਯੂਹੰਨਾ 1:14-18ਯੂਹੰਨਾ 1:14-18