Text copied!
Bibles in Panjabi

ਯੂਹੰਨਾ 20:18-22 in Panjabi

Help us?

ਯੂਹੰਨਾ 20:18-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
ਯੂਹੰਨਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ