Text copied!
Bibles in Panjabi

ਯੂਹੰਨਾ 21:10-14 in Panjabi

Help us?

ਯੂਹੰਨਾ 21:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।
13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
ਯੂਹੰਨਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ