Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 3

ਯੂਹੰਨਾ 3:12-16

Help us?
Click on verse(s) to share them!
12ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”
16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

Read ਯੂਹੰਨਾ 3ਯੂਹੰਨਾ 3
Compare ਯੂਹੰਨਾ 3:12-16ਯੂਹੰਨਾ 3:12-16