Text copied!
Bibles in Panjabi

ਯੂਹੰਨਾ 3:19-21 in Panjabi

Help us?

ਯੂਹੰਨਾ 3:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਯੂਹੰਨਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ