Text copied!
Bibles in Panjabi

ਯੂਹੰਨਾ 3:29-32 in Panjabi

Help us?

ਯੂਹੰਨਾ 3:29-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31 “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
ਯੂਹੰਨਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ