9ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
10ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।