Text copied!
Bibles in Panjabi

ਯੂਹੰਨਾ 4:1-5 in Panjabi

Help us?

ਯੂਹੰਨਾ 4:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
2 ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।
3 ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।
4 ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।
5 ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ