Text copied!
Bibles in Panjabi

ਯੂਹੰਨਾ 4:15-17 in Panjabi

Help us?

ਯੂਹੰਨਾ 4:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16 ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17 ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ