Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:18-20

Help us?
Click on verse(s) to share them!
18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:18-20ਯੂਹੰਨਾ 4:18-20